Photos and videos from all countries

Photos and videos for #travelrealindia

NAMASTE INDIA . . . ➖➖➖➖➖➖➖➖➖➖➖➖ ➖➖➖➖➖➖➖➖➖➖➖➖ 1) Follow us namaste_india_official 2) Use #namaste_india_official or tag us on Instagram . . . . ➖➖➖➖➖➖➖➖➖➖➖➖ ➖➖➖➖➖➖➖➖➖➖➖➖ for more Follow us namaste_india_official . . . . ➖➖➖➖➖➖➖➖➖➖➖➖ ➖➖➖➖➖➖➖➖➖➖➖➖ #namaste_india_official #nio #india #IndiaPictures #shutterbugsindia #India_Gram #indiatravelgram #everydayindia #travelrealindia #namasteindiaofficial #likeforlike #indianphotographyhub  #connectwithindia #storiesofindia #_soi #streetphotographyindia #delhigram #streets_vision #streetphotographers #Incredibleindiaofficial #gopro  #sahyadri . . . . . ➖➖➖➖➖➖➖➖➖➖➖➖ ➖➖➖➖➖➖➖➖➖➖➖➖ Pic credits :. . himachali_trekkers . . . Use [ #namaste_india_official ]

8 1 Dec 15, 2017

ਅੱਜ ਦਾ ਮੁਖਵਾਕ : ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ {ਅੰਗ 727} ☬ English Translation:- ☬ The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1||Pause|| The True Creator Lord is diffused into His creation; He is not just the dark-skinned Krishna of legends. ||2|| ☬ ਪੰਜਾਬੀ ਵਿਚ ਵਿਆਖਿਆ :- ☬ ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ #darbarsahib #harmandirsahib #sridarbarsahib #goldentemple #singh #kaur #punjabivirsa #punjabi #new #sikh #travel #instasikhi #travelgram #sikhiforall #instagram #instatravel #photography #indiatravelgram #travelrealindia #sikhexpo #indianphotography #photographers_of_india #indiaclicks  #india #follow4follow #likeforlike #mexposureindia #like4like  #phodus #waheguru_ji_ka_khalsa_waheguru_ji_ki_fateh_jio

148 4 Dec 15, 2017

Focus on what you care about, everything else is a distraction. #travelrealindia travelrealindia #_PJI #wphofficial #streetsofchennai #singarachennai #photographersabode

2 0 Dec 15, 2017
IRFS.AZ © is created in 2017, our goal is to provide people with information from Instagram API, that includes photos, videos and other media information from Instagram.